Close
Menu

ਹਾਰਪਰ ਨੇ ਇਰਾਕ ਗਏ ਫ਼ੌਜੀਆਂ ਦੀ ਸਲਾਮਤੀ ਮੰਗੀ

-- 27 December,2014

ਵੈਨਕੂਵਰ,  ਕੈਨੇਡਾ ਦੇ ਪ੍ਰਧਾਨ ਮੰਤਰੀ ਸਟੀਫ਼ਨ ਹਾਰਪਰ ਨੇ ਕ੍ਰਿਸਮਸ ਮੌਕੇ ਕੌਮ ਦੇ ਨਾਮ ਦਿੱਤੇ ਸੰਦੇਸ਼ ਵਿੱਚ ਦੇਸ਼ ਦੀ ਖੁਸ਼ਹਾਲੀ ਦੇ ਨਾਲ ਨਾਲ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਵਾਲੇ ਸੁਰੱਖਿਆ ਮੁਲਾਜ਼ਮਾਂ ਦੀ ਕੁਰਬਾਨੀ ਯਾਦ ਕਰਨ ਤੇ ਇਰਾਕ ਵਿੱਚ ਇਸਲਾਮਿਕ ਸਟੇਟ ਨਾਲ ਲੋਹਾ ਲੈ ਰਹੇ ਫੌਜੀਆਂ ਦੀ ਸਲਾਮਤੀ ਲਈ  ਅਰਦਾਸ ਕਰਨ ਨੂੰ ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ ‘ਤੇ ਫੌਜੀਆਂ ਦੀ ਪਿੱਠ ਥਾਪੜ ਕੇ ਉਨ੍ਹਾਂ ਨੂੰ ਉਤਸ਼ਾਹਤ ਕੀਤੇ ਜਾਣ ਦੀ ਲੋੜ ਹੈ।

Facebook Comment
Project by : XtremeStudioz