Close
Menu

15ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਸੈਸ਼ਨ 13 ਤੋਂ

-- 05 December,2018

ਚੰਡੀਗੜ•, 5 ਦਸੰਬਰ
ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 6ਵਾਂ ਇਜਲਾਸ 13 ਦਸੰਬਰ, 2018 ਨੂੰ ਬੁਲਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਸਮਾਗਮ 13 ਦਸੰਬਰ, 2018 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ• ਵਿਖੇ ਬੁਲਾਇਆ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Facebook Comment
Project by : XtremeStudioz