Close
Menu

2 ਦਿਨ ਦੀ ਪੁਲਿਸ ਹਿਰਾਸਤ ‘ਚ ਭੇਜੇ ਗਏ ਆਪ ਵਿਧਾਇਕ ਸੋਮਨਾਥ ਭਾਰਤੀ

-- 30 September,2015

ਨਵੀਂ ਦਿੱਲੀ, ਦਿੱਲੀ ਦੀ ਇਕ ਅਦਾਲਤ ਨੇ ਘਰੇਲੂ ਹਿੰਸਾ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਤੇ ਆਪ ਵਿਧਾਇਕ ਸੋਮਨਾਥ ਭਾਰਤੀ ਨੂੰ ਦੋ ਦਿਨ ਦੀ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਕੋਰਟ ਤੋਂ 5 ਦਿਨ ਦੀ ਹਿਰਾਸਤ ਮੰਗੀ ਸੀ ਪਰ ਕੋਰਟ ਨੇ ਭਾਰਤੀ ਨੂੰ ਦੋ ਦਿਨ ਦੀ ਪੁਲਿਸ ਹਿਰਾਸਤ ‘ਚ ਭੇਜਣ ਦਾ ਫੈਸਲਾ ਸੁਣਾਇਆ ਹੈ।

Facebook Comment
Project by : XtremeStudioz